Amritsar Firing Incident: ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕੀ ਸੇਵਾ ਸੁਸਾਇਟੀ ਦੇ ਮੁਖੀ ਬਾਬਾ ਲਾਡੀ ਨਾਥ ’ਤੇ ਜਾਨਲੇਵਾ ਹਮਲਾ, ਅਣਪਛਾਤੇ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ – ਖੁਸ਼ਕਿਸਮਤੀ ਨਾਲ ਬਚੀ ਜਾਨ…
ਅੰਮ੍ਰਿਤਸਰ ਦੇ ਖਾਸਾ ਇਲਾਕੇ ਵਿੱਚ ਬੁੱਧਵਾਰ ਰਾਤ ਨੂੰ ਤਣਾਅ ਤੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਭਗਵਾਨ ਵਾਲਮੀਕੀ ਸੇਵਾ ਸੁਸਾਇਟੀ…