High Court News: ਖਡੂਰ ਸਾਹਿਬ ਤੋਂ AAP ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਅਰਜ਼ੀ ਰੱਦ, ਸਜ਼ਾ ਉਤੇ ਰੋਕ ਨਹੀਂ; 18 ਨਵੰਬਰ ਨੂੰ ਹੋਵੇਗੀ ਅਗਲੀ ਸੁਣਵਾਈ…
ਚੰਡੀਗੜ੍ਹ: ਤਰਨਤਾਰਨ ਜ਼ਿਲ੍ਹੇ ਦੇ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ…